Jal saplay department

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਮਾਨਸਾ ਦੀ ਮੀਟਿੰਗ ਸੰਪੰਨ
-20 ਸਤੰਬਰ ਨੂੰ ਵਿੱਤ ਮੰਤਰੀ ਦੇ ਸ਼ਹਿਰ ਸੰਗਰੂਰ ’ਚ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ’ਚ ਪੰਜਾਬ ਭਰ ਤੋਂ ਜਲ ਸਪਲਾਈ ਵਰਕਰ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ – ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ

ਮਾਨਸਾ, 15 ਸਤੰਬਰ ( ) – ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜਿਲ੍ਹਾ ਮਾਨਸਾ ਦੀ ਇਕ ਅਹਿਮ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਦੀ ਅਗੁਵਾਈ ਹੇਠ ਹੋਈ। ਇਸ ਮੀਟਿੰਗ ਵਿਚ ਸੂਬਾ ਆਗੂ ਹਾਕਮ ਸਿੰਘ ਧਨੇਠਾ ਵਿਸ਼ੇਸ਼ ਤੌਰ ’ਤੇ ਪੁੱਜੇ, ਜਦਕਿ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ , ਜਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਫਤਹਿਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ। ਇਸ ਮੌਕੇ ਸੂਬਾ ਆਗੂ ਹਾਕਮ ਸਿੰਘ ਧਨੇਠਾ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ’ਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਜਿਵੇਂ ਕਿ ਸਮੂਹ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ, ਕਿਰਤ ਕਾਨੂੰਨ ਅਧੀਨ ਵਧੀਆਂ ਉਜਰਤਾਂ ਮੁਤਾਬਿਕ ਤਨਖਾਹ ’ਚ ਪੱਕੇ ਤੌਰ ਤੇ ਵਾਧਾ ਕਰਨਾ, ਈ.ਪੀ.ਐਫ.,ਈ.ਐਸ.ਆਈ. ਅਤੇ 8.33 ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ (IOT) ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਦੀ ਮੰਗ ਲਈ ਉਪਰੋਕਤ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਤਹਿਤ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੰਗਰੂਰ ਸ਼ਹਿਰ ਵਿੱਚ 20 ਸਤੰਬਰ 2024 ਦਿਨ ਸ਼ੁੱਕਰਵਾਰ ਨੂੰ ਜਲ ਸਪਲਾਈ ਵਰਕਰਾਂ ਵੱਲੋਂ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਪੂਰਅਮਨ ਢੰਗ ਨਾਲ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਜਿਸਦੀ ਤਿਆਰੀ ਲਈ ਸਾਰੇ ਪੰਜਾਬ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਲ ਸਪਲਾਈ ਵਰਕਰਾਂ ਨੂੰ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸੰਗਰੂਰ ਧਰਨੇ ਵਿਚ ਵੱਧ ਚੱੜ ਕੇ ਸ਼ਾਮਲ ਹੋਣ ਲਈ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਧਰਨੇ ਵਿਚ ਸ਼ਾਮਲ ਹੋਣਗੇ।
ਇਸ ਮੌਕੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਨੇ ਕਿਹਾ ਕਿ ਸੂਬਾ ਕਮੇਟੀ ਵੱਲੋਂ ਉਲੀਕੇ ਜਾਣ ਵਾਲੇ ਹਰੇਕ ਪ੍ਰੋਗਰਾਮ ਨੂੰ ਲਾਗੂ ਕੀਤੇ ਜਾਣਗੇ ਅਤੇ 20 ਸਤੰਬਰ ਨੂੰ ਮਾਨਸਾ ਤੋਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਧਰਨੇ ਵਿਚ ਸ਼ਾਮਲ ਹੋਣਗੇ। ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਵੱਲੋਂ ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬ੍ਰਾਂਚ ਬੁਢਲਾਡਾ ਤੋਂ ਪ੍ਰਧਾਨ ਮਨਜੀਤ ਸਿੰਘ ਬਰਨਾਲਾ, ਜਿਲ੍ਹਾ ਖਜਾਨਚੀ ਲਵਜੀਤ ਸਿੰਘ , ਸਰਬਜੀਤ ਸਿੰਘ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ,ਮਨਦੀਪ ਸਿੰਘ,ਨਛੱਤਰ ਸਿੰਘ ਪ੍ਰੈਸ ਸਕੱਤਰ ਕੁਲਦੀਪ ਸਿੰਘ ਸਹਾਰਨਾ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ।

ਸਤਨਾਮ ਸਿੰਘ ਖਿਆਲਾ
94784 61229

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਮਾਨਸਾ ਦੀ ਮੀਟਿੰਗ ਸੰਪੰਨ-20 ਸਤੰਬਰ ਨੂੰ ਵਿੱਤ ਮੰਤਰੀ ਦੇ ਸ਼ਹਿਰ ਸੰਗਰੂਰ ’ਚ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ’ਚ ਪੰਜਾਬ ਭਰ ਤੋਂ ਜਲ ਸਪਲਾਈ ਵਰਕਰ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ - ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ

ਮਾਨਸਾ, 15 ਸਤੰਬਰ (         ) -  ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜਿਲ੍ਹਾ ਮਾਨਸਾ ਦੀ ਇਕ ਅਹਿਮ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਦੀ ਅਗੁਵਾਈ ਹੇਠ ਹੋਈ। ਇਸ ਮੀਟਿੰਗ ਵਿਚ ਸੂਬਾ ਆਗੂ ਹਾਕਮ ਸਿੰਘ ਧਨੇਠਾ ਵਿਸ਼ੇਸ਼ ਤੌਰ ’ਤੇ ਪੁੱਜੇ, ਜਦਕਿ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ , ਜਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਫਤਹਿਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ। ਇਸ ਮੌਕੇ ਸੂਬਾ ਆਗੂ ਹਾਕਮ ਸਿੰਘ ਧਨੇਠਾ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ’ਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਜਿਵੇਂ ਕਿ ਸਮੂਹ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ, ਕਿਰਤ ਕਾਨੂੰਨ ਅਧੀਨ ਵਧੀਆਂ ਉਜਰਤਾਂ ਮੁਤਾਬਿਕ ਤਨਖਾਹ ’ਚ ਪੱਕੇ ਤੌਰ ਤੇ ਵਾਧਾ ਕਰਨਾ, ਈ.ਪੀ.ਐਫ.,ਈ.ਐਸ.ਆਈ. ਅਤੇ 8.33 ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ (IOT) ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਦੀ ਮੰਗ ਲਈ ਉਪਰੋਕਤ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਤਹਿਤ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੰਗਰੂਰ ਸ਼ਹਿਰ ਵਿੱਚ 20 ਸਤੰਬਰ 2024 ਦਿਨ ਸ਼ੁੱਕਰਵਾਰ ਨੂੰ ਜਲ ਸਪਲਾਈ ਵਰਕਰਾਂ ਵੱਲੋਂ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਪੂਰਅਮਨ ਢੰਗ ਨਾਲ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਜਿਸਦੀ ਤਿਆਰੀ ਲਈ ਸਾਰੇ ਪੰਜਾਬ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਲ ਸਪਲਾਈ ਵਰਕਰਾਂ ਨੂੰ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸੰਗਰੂਰ ਧਰਨੇ ਵਿਚ ਵੱਧ ਚੱੜ ਕੇ ਸ਼ਾਮਲ ਹੋਣ ਲਈ ਲਾਮਬੰਦ ਕੀਤਾ।  ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਧਰਨੇ ਵਿਚ ਸ਼ਾਮਲ ਹੋਣਗੇ।
ਇਸ ਮੌਕੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਨੇ ਕਿਹਾ ਕਿ ਸੂਬਾ ਕਮੇਟੀ ਵੱਲੋਂ ਉਲੀਕੇ ਜਾਣ ਵਾਲੇ ਹਰੇਕ ਪ੍ਰੋਗਰਾਮ ਨੂੰ ਲਾਗੂ ਕੀਤੇ ਜਾਣਗੇ ਅਤੇ 20 ਸਤੰਬਰ ਨੂੰ ਮਾਨਸਾ ਤੋਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਧਰਨੇ ਵਿਚ ਸ਼ਾਮਲ ਹੋਣਗੇ। ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਵੱਲੋਂ ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬ੍ਰਾਂਚ ਬੁਢਲਾਡਾ ਤੋਂ ਪ੍ਰਧਾਨ ਮਨਜੀਤ ਸਿੰਘ ਬਰਨਾਲਾ, ਜਿਲ੍ਹਾ ਖਜਾਨਚੀ ਲਵਜੀਤ ਸਿੰਘ ,  ਸਰਬਜੀਤ ਸਿੰਘ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ,ਮਨਦੀਪ ਸਿੰਘ,ਨਛੱਤਰ ਸਿੰਘ ਪ੍ਰੈਸ ਸਕੱਤਰ ਕੁਲਦੀਪ ਸਿੰਘ ਸਹਾਰਨਾ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ। 

 --
ਸਤਨਾਮ ਸਿੰਘ ਖਿਆਲਾ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਮਾਨਸਾ ਦੀ ਮੀਟਿੰਗ ਸੰਪੰਨ
-20 ਸਤੰਬਰ ਨੂੰ ਵਿੱਤ ਮੰਤਰੀ ਦੇ ਸ਼ਹਿਰ ਸੰਗਰੂਰ ’ਚ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ’ਚ ਪੰਜਾਬ ਭਰ ਤੋਂ ਜਲ ਸਪਲਾਈ ਵਰਕਰ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ – ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ
ਮਾਨਸਾ, 15 ਸਤੰਬਰ ( ) – ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜਿਲ੍ਹਾ ਮਾਨਸਾ ਦੀ ਇਕ ਅਹਿਮ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਦੀ ਅਗੁਵਾਈ ਹੇਠ ਹੋਈ। ਇਸ ਮੀਟਿੰਗ ਵਿਚ ਸੂਬਾ ਆਗੂ ਹਾਕਮ ਸਿੰਘ ਧਨੇਠਾ ਵਿਸ਼ੇਸ਼ ਤੌਰ ’ਤੇ ਪੁੱਜੇ, ਜਦਕਿ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ , ਜਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਫਤਹਿਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ। ਇਸ ਮੌਕੇ ਸੂਬਾ ਆਗੂ ਹਾਕਮ ਸਿੰਘ ਧਨੇਠਾ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ’ਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਜਿਵੇਂ ਕਿ ਸਮੂਹ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ, ਕਿਰਤ ਕਾਨੂੰਨ ਅਧੀਨ ਵਧੀਆਂ ਉਜਰਤਾਂ ਮੁਤਾਬਿਕ ਤਨਖਾਹ ’ਚ ਪੱਕੇ ਤੌਰ ਤੇ ਵਾਧਾ ਕਰਨਾ, ਈ.ਪੀ.ਐਫ.,ਈ.ਐਸ.ਆਈ. ਅਤੇ 8.33 ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ (IOT) ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਦੀ ਮੰਗ ਲਈ ਉਪਰੋਕਤ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਤਹਿਤ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੰਗਰੂਰ ਸ਼ਹਿਰ ਵਿੱਚ 20 ਸਤੰਬਰ 2024 ਦਿਨ ਸ਼ੁੱਕਰਵਾਰ ਨੂੰ ਜਲ ਸਪਲਾਈ ਵਰਕਰਾਂ ਵੱਲੋਂ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਪੂਰਅਮਨ ਢੰਗ ਨਾਲ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਜਿਸਦੀ ਤਿਆਰੀ ਲਈ ਸਾਰੇ ਪੰਜਾਬ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਲ ਸਪਲਾਈ ਵਰਕਰਾਂ ਨੂੰ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸੰਗਰੂਰ ਧਰਨੇ ਵਿਚ ਵੱਧ ਚੱੜ ਕੇ ਸ਼ਾਮਲ ਹੋਣ ਲਈ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਧਰਨੇ ਵਿਚ ਸ਼ਾਮਲ ਹੋਣਗੇ।
ਇਸ ਮੌਕੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਨੇ ਕਿਹਾ ਕਿ ਸੂਬਾ ਕਮੇਟੀ ਵੱਲੋਂ ਉਲੀਕੇ ਜਾਣ ਵਾਲੇ ਹਰੇਕ ਪ੍ਰੋਗਰਾਮ ਨੂੰ ਲਾਗੂ ਕੀਤੇ ਜਾਣਗੇ ਅਤੇ 20 ਸਤੰਬਰ ਨੂੰ ਮਾਨਸਾ ਤੋਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਧਰਨੇ ਵਿਚ ਸ਼ਾਮਲ ਹੋਣਗੇ। ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਵੱਲੋਂ ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬ੍ਰਾਂਚ ਬੁਢਲਾਡਾ ਤੋਂ ਪ੍ਰਧਾਨ ਮਨਜੀਤ ਸਿੰਘ ਬਰਨਾਲਾ, ਜਿਲ੍ਹਾ ਖਜਾਨਚੀ ਲਵਜੀਤ ਸਿੰਘ , ਸਰਬਜੀਤ ਸਿੰਘ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ,ਮਨਦੀਪ ਸਿੰਘ,ਨਛੱਤਰ ਸਿੰਘ ਪ੍ਰੈਸ ਸਕੱਤਰ ਕੁਲਦੀਪ ਸਿੰਘ ਸਹਾਰਨਾ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ।
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਮਾਨਸਾ ਦੀ ਮੀਟਿੰਗ ਸੰਪੰਨ
-20 ਸਤੰਬਰ ਨੂੰ ਵਿੱਤ ਮੰਤਰੀ ਦੇ ਸ਼ਹਿਰ ਸੰਗਰੂਰ ’ਚ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ’ਚ ਪੰਜਾਬ ਭਰ ਤੋਂ ਜਲ ਸਪਲਾਈ ਵਰਕਰ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ – ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ
ਮਾਨਸਾ, 15 ਸਤੰਬਰ ( ) – ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜਿਲ੍ਹਾ ਮਾਨਸਾ ਦੀ ਇਕ ਅਹਿਮ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਦੀ ਅਗੁਵਾਈ ਹੇਠ ਹੋਈ। ਇਸ ਮੀਟਿੰਗ ਵਿਚ ਸੂਬਾ ਆਗੂ ਹਾਕਮ ਸਿੰਘ ਧਨੇਠਾ ਵਿਸ਼ੇਸ਼ ਤੌਰ ’ਤੇ ਪੁੱਜੇ, ਜਦਕਿ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ , ਜਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਫਤਹਿਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ। ਇਸ ਮੌਕੇ ਸੂਬਾ ਆਗੂ ਹਾਕਮ ਸਿੰਘ ਧਨੇਠਾ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ’ਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਜਿਵੇਂ ਕਿ ਸਮੂਹ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ, ਕਿਰਤ ਕਾਨੂੰਨ ਅਧੀਨ ਵਧੀਆਂ ਉਜਰਤਾਂ ਮੁਤਾਬਿਕ ਤਨਖਾਹ ’ਚ ਪੱਕੇ ਤੌਰ ਤੇ ਵਾਧਾ ਕਰਨਾ, ਈ.ਪੀ.ਐਫ.,ਈ.ਐਸ.ਆਈ. ਅਤੇ 8.33 ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ (IOT) ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਦੀ ਮੰਗ ਲਈ ਉਪਰੋਕਤ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਤਹਿਤ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੰਗਰੂਰ ਸ਼ਹਿਰ ਵਿੱਚ 20 ਸਤੰਬਰ 2024 ਦਿਨ ਸ਼ੁੱਕਰਵਾਰ ਨੂੰ ਜਲ ਸਪਲਾਈ ਵਰਕਰਾਂ ਵੱਲੋਂ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਪੂਰਅਮਨ ਢੰਗ ਨਾਲ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਜਿਸਦੀ ਤਿਆਰੀ ਲਈ ਸਾਰੇ ਪੰਜਾਬ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਲ ਸਪਲਾਈ ਵਰਕਰਾਂ ਨੂੰ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸੰਗਰੂਰ ਧਰਨੇ ਵਿਚ ਵੱਧ ਚੱੜ ਕੇ ਸ਼ਾਮਲ ਹੋਣ ਲਈ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਧਰਨੇ ਵਿਚ ਸ਼ਾਮਲ ਹੋਣਗੇ।
ਇਸ ਮੌਕੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਨੇ ਕਿਹਾ ਕਿ ਸੂਬਾ ਕਮੇਟੀ ਵੱਲੋਂ ਉਲੀਕੇ ਜਾਣ ਵਾਲੇ ਹਰੇਕ ਪ੍ਰੋਗਰਾਮ ਨੂੰ ਲਾਗੂ ਕੀਤੇ ਜਾਣਗੇ ਅਤੇ 20 ਸਤੰਬਰ ਨੂੰ ਮਾਨਸਾ ਤੋਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਧਰਨੇ ਵਿਚ ਸ਼ਾਮਲ ਹੋਣਗੇ। ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਵੱਲੋਂ ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬ੍ਰਾਂਚ ਬੁਢਲਾਡਾ ਤੋਂ ਪ੍ਰਧਾਨ ਮਨਜੀਤ ਸਿੰਘ ਬਰਨਾਲਾ, ਜਿਲ੍ਹਾ ਖਜਾਨਚੀ ਲਵਜੀਤ ਸਿੰਘ , ਸਰਬਜੀਤ ਸਿੰਘ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ,ਮਨਦੀਪ ਸਿੰਘ,ਨਛੱਤਰ ਸਿੰਘ ਪ੍ਰੈਸ ਸਕੱਤਰ ਕੁਲਦੀਪ ਸਿੰਘ ਸਹਾਰਨਾ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ।

ਸਤਨਾਮ ਸਿੰਘ ਖਿਆਲਾ
news portal development company in india
marketmystique