ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ *ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਸਾਇੰਸ ਮੇਲੇ ਵਿੱਚ ਦਿਲਚਸਪੀ *ਦੂਜੇ ਦਿਨ 34 ਸਕੂਲਾਂ ਦੇ 1263 ਵਿਦਿਆਰਥੀਆਂ ਨੇ ਸਾਇੰਸ ਮੇਲੇ ’ਚ ਸ਼ਿਰਕਤ

ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ *ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਸਾਇੰਸ ਮੇਲੇ ਵਿੱਚ ਦਿਲਚਸਪੀ *ਦੂਜੇ ਦਿਨ 34 ਸਕੂਲਾਂ ਦੇ 1263 ਵਿਦਿਆਰਥੀਆਂ ਨੇ ਸਾਇੰਸ ਮੇਲੇ ’ਚ ਸ਼ਿਰਕਤ ਮਾਨਸਾ, 23 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸੇਂਟ ਜ਼ੇਵੀਅਰ ਸਕੂਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਅੱਜ ਕਾਫ਼ੀ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ। ਦੂਜੇ ਦਿਨ ਦੇ ਇਸ ਸਾਇੰਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਨੇ ਦੱਸਿਆ ਕਿ ਅੱਜ ਮੇਨ ਸਟੇਜ ’ਤੇ ਹੋਏ ਸਾਇੰਸ ਅਧਿਆਪਕਾਂ ਦੇ ਮੁਕਾਬਲੇ ਕਾਫ਼ੀ ਦਿਲਚਸਪ ਰਹੇ ਅਤੇ ਉਨ੍ਹਾਂ ਵੱਲੋਂ ਕਿਸੇ ਇੱਕ ਮਾਡਲ ’ਤੇ ਦਿੱਤੀ ਜਾ ਰਹੀ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆਦਾਇਕ ਅਤੇ ਲਾਭਕਾਰੀ ਰਹੀ। ਉਨ੍ਹਾਂ ਦੱਸਿਆ ਕਿ ਸਾਇੰਸ ਮੇਲੇ ਵਿੱਚ ਵਿਦਿਆਰਥੀ ਵੱਲੋਂ ਕਾਫ਼ੀ ਰੂਚੀ ਦਿਖਾਈ ਜਾ ਰਹੀ ਹੈ ਅਤੇ ਉਹ ਪ੍ਰਦਰਸ਼ਨੀ ਦੇਖਣ ਦੌਰਾਨ ਉਸ ਸਬੰਧੀ ਆਪਣੇ ਅਧਿਆਪਕਾਂ ਜਾਂ ਸਬੰਧਤ ਵਿਦਿਆਰਥੀਆਂ ਤੋਂ ਗਿਆਨ ਵੀ ਹਾਸਿਲ ਕਰ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਮੇਲੇ ਦੇ ਦੂਜੇ ਦਿਨ 34 ਸਕੂਲਾਂ ਦੇ 1263 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਹਰ ਮਾਡਲ ਨੂੰ ਬੜੇ ਧਿਆਨ ਪੂਰਵਕ ਦੇਖਦਿਆਂ ਉਸ ਬਾਰੇ ਜਾਨਣ ਦੀ ਜਿਗਿਆਸਾ ਪ੍ਰਗਟ ਕੀਤੀ। ਅੱਜ ਵਿਸ਼ੇਸ਼ ਤੌਰ ’ਤੇ ਪੁੱਜੇ ਵੱਖ-ਵੱਖ ਵਿਸ਼ਿਆਂ ਦੀਆਂ ਮਾਹਿਰ ਸਖਸ਼ੀਅਤਾਂ ਵੱਲੋਂ ਵਿਦਿਆਰਥੀਆਂ ਨੂੰ ਸਾਇੰਸ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡੀਬੇਟ ਜੂਨੀਅਰ, ਡਾ. ਅਨਿਲ ਕੁਮਾਰ ਵਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਲੈਕਚਰ, ਜਾਦੂ ਸ਼ੋਅ, ਡੀਬੇਟ ਸੀਨੀਅਰ ਅਤੇ ਗਰੁੱਪ ਡਾਂਸ ਆਦਿ ਵੰਨਗੀਆਂ ਕਰਵਾਈਆਂ ਗਈਆਂ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮਦਨ ਲਾਲ ਕਟਾਰੀਆ, ਸਹਾਇਕ ਡਾਇਰੈਕਟਰ ਡਾ. ਬੂਟਾ ਸਿੰਘ, ਪ੍ਰਿੰਸੀਪਲ ਸੇਂਟ ਜ਼ੇਵੀਅਰ ਸਕੂਲ ਫਾਦਰ ਹੈਨਰੀ ਜੋਸੇਫ਼ ਰਾਜ, ਸਟੇਜ ਸਕੱਤਰ ਸ਼੍ਰੀਮਤੀ ਯੋਗਿਤਾ ਜੋਸ਼ੀ, ਡਾ. ਗੁਰਪ੍ਰੀਤ ਕੌਰ, ਮਨਪ੍ਰੀਤ ਵਾਲੀਆ, ਬਲਜਿੰਦਰ ਜੌੜਕੀਆਂ, ਰੋਹਿਤ ਗਰਗ ਹੈਡਮਾਸਟਰ ਹਰਪ੍ਰੀਤ ਸਿੰਘ, ਮਨਦੀਪ ਕੁਮਾਰ, ਜਗਜੀਤ ਸਿੰਘ, ਮੁਨੀਸ਼ ਕੁਮਾਰ, ਭੁਵੇਸ਼ ਕੁਮਾਰ, ਉਮੇਸ਼ ਸ਼ਰਮਾ, ਮਨਦੀਪ ਸਿੰਘ, ਰਾਧਾ ਰਾਣੀ, ਸਵਾਤੀ ਜਿੰਦਲ, ਪਰਵੀਨ ਰਾਣੀ, ਪਰਵਿੰਦਰ ਸਿੰਘ, ਡਾ. ਨਾਇਬ ਸਿੰਘ, ਜੱਜਮੈਂਟ ਕਮੇਟੀ ਡਾ. ਜਸਵੀਰ ਸਿੰਘ, ਦੀਪਕ ਗੁਪਤਾ, ਅਨੁਪਮ ਮਦਾਨ, ਸਾਹਿਲ ਤਨੇਜਾ, ਕਿਰਨਪ੍ਰੀਤ ਕੌਰ, ਵਿਪਨ ਗੋਇਲ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।

ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ
ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ
*ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਸਾਇੰਸ
ਮੇਲੇ ਵਿੱਚ ਦਿਲਚਸਪੀ
*ਦੂਜੇ ਦਿਨ 34 ਸਕੂਲਾਂ ਦੇ 1263 ਵਿਦਿਆਰਥੀਆਂ ਨੇ ਸਾਇੰਸ
ਮੇਲੇ ’ਚ ਸ਼ਿਰਕਤ
ਮਾਨਸਾ, 23 ਅਕਤੂਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸੇਂਟ ਜ਼ੇਵੀਅਰ ਸਕੂਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਅੱਜ ਕਾਫ਼ੀ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ।
ਦੂਜੇ ਦਿਨ ਦੇ ਇਸ ਸਾਇੰਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਨੇ ਦੱਸਿਆ ਕਿ ਅੱਜ ਮੇਨ ਸਟੇਜ ’ਤੇ ਹੋਏ ਸਾਇੰਸ ਅਧਿਆਪਕਾਂ ਦੇ ਮੁਕਾਬਲੇ ਕਾਫ਼ੀ ਦਿਲਚਸਪ ਰਹੇ ਅਤੇ ਉਨ੍ਹਾਂ ਵੱਲੋਂ ਕਿਸੇ ਇੱਕ ਮਾਡਲ ’ਤੇ ਦਿੱਤੀ ਜਾ ਰਹੀ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆਦਾਇਕ ਅਤੇ ਲਾਭਕਾਰੀ ਰਹੀ। ਉਨ੍ਹਾਂ ਦੱਸਿਆ ਕਿ ਸਾਇੰਸ ਮੇਲੇ ਵਿੱਚ ਵਿਦਿਆਰਥੀ ਵੱਲੋਂ ਕਾਫ਼ੀ ਰੂਚੀ ਦਿਖਾਈ ਜਾ ਰਹੀ ਹੈ ਅਤੇ ਉਹ ਪ੍ਰਦਰਸ਼ਨੀ ਦੇਖਣ ਦੌਰਾਨ ਉਸ ਸਬੰਧੀ ਆਪਣੇ ਅਧਿਆਪਕਾਂ ਜਾਂ ਸਬੰਧਤ ਵਿਦਿਆਰਥੀਆਂ ਤੋਂ ਗਿਆਨ ਵੀ ਹਾਸਿਲ ਕਰ ਰਹੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਮੇਲੇ ਦੇ ਦੂਜੇ ਦਿਨ 34 ਸਕੂਲਾਂ ਦੇ 1263 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਹਰ ਮਾਡਲ ਨੂੰ ਬੜੇ ਧਿਆਨ ਪੂਰਵਕ ਦੇਖਦਿਆਂ ਉਸ ਬਾਰੇ ਜਾਨਣ ਦੀ ਜਿਗਿਆਸਾ ਪ੍ਰਗਟ ਕੀਤੀ। ਅੱਜ ਵਿਸ਼ੇਸ਼ ਤੌਰ ’ਤੇ ਪੁੱਜੇ ਵੱਖ-ਵੱਖ ਵਿਸ਼ਿਆਂ ਦੀਆਂ ਮਾਹਿਰ ਸਖਸ਼ੀਅਤਾਂ ਵੱਲੋਂ ਵਿਦਿਆਰਥੀਆਂ ਨੂੰ ਸਾਇੰਸ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡੀਬੇਟ ਜੂਨੀਅਰ, ਡਾ. ਅਨਿਲ ਕੁਮਾਰ ਵਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਲੈਕਚਰ, ਜਾਦੂ ਸ਼ੋਅ, ਡੀਬੇਟ ਸੀਨੀਅਰ ਅਤੇ ਗਰੁੱਪ ਡਾਂਸ ਆਦਿ ਵੰਨਗੀਆਂ ਕਰਵਾਈਆਂ ਗਈਆਂ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮਦਨ ਲਾਲ ਕਟਾਰੀਆ, ਸਹਾਇਕ ਡਾਇਰੈਕਟਰ ਡਾ. ਬੂਟਾ ਸਿੰਘ, ਪ੍ਰਿੰਸੀਪਲ ਸੇਂਟ ਜ਼ੇਵੀਅਰ ਸਕੂਲ ਫਾਦਰ ਹੈਨਰੀ ਜੋਸੇਫ਼ ਰਾਜ, ਸਟੇਜ ਸਕੱਤਰ ਸ਼੍ਰੀਮਤੀ ਯੋਗਿਤਾ ਜੋਸ਼ੀ, ਡਾ. ਗੁਰਪ੍ਰੀਤ ਕੌਰ, ਮਨਪ੍ਰੀਤ ਵਾਲੀਆ, ਬਲਜਿੰਦਰ ਜੌੜਕੀਆਂ, ਰੋਹਿਤ ਗਰਗ ਹੈਡਮਾਸਟਰ ਹਰਪ੍ਰੀਤ ਸਿੰਘ, ਮਨਦੀਪ ਕੁਮਾਰ, ਜਗਜੀਤ ਸਿੰਘ, ਮੁਨੀਸ਼ ਕੁਮਾਰ, ਭੁਵੇਸ਼ ਕੁਮਾਰ, ਉਮੇਸ਼ ਸ਼ਰਮਾ, ਮਨਦੀਪ ਸਿੰਘ, ਰਾਧਾ ਰਾਣੀ, ਸਵਾਤੀ ਜਿੰਦਲ, ਪਰਵੀਨ ਰਾਣੀ, ਪਰਵਿੰਦਰ ਸਿੰਘ, ਡਾ. ਨਾਇਬ ਸਿੰਘ, ਜੱਜਮੈਂਟ ਕਮੇਟੀ ਡਾ. ਜਸਵੀਰ ਸਿੰਘ, ਦੀਪਕ ਗੁਪਤਾ, ਅਨੁਪਮ ਮਦਾਨ, ਸਾਹਿਲ ਤਨੇਜਾ, ਕਿਰਨਪ੍ਰੀਤ ਕੌਰ, ਵਿਪਨ ਗੋਇਲ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ। ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ

ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ

*ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਸਾਇੰਸ

ਮੇਲੇ ਵਿੱਚ ਦਿਲਚਸਪੀ

*ਦੂਜੇ ਦਿਨ 34 ਸਕੂਲਾਂ ਦੇ 1263 ਵਿਦਿਆਰਥੀਆਂ ਨੇ ਸਾਇੰਸ

ਮੇਲੇ ’ਚ ਸ਼ਿਰਕਤ

ਮਾਨਸਾ, 23 ਅਕਤੂਬਰ :

ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸੇਂਟ ਜ਼ੇਵੀਅਰ ਸਕੂਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਅੱਜ ਕਾਫ਼ੀ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ।

ਦੂਜੇ ਦਿਨ ਦੇ ਇਸ ਸਾਇੰਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਨੇ ਦੱਸਿਆ ਕਿ ਅੱਜ ਮੇਨ ਸਟੇਜ ’ਤੇ ਹੋਏ ਸਾਇੰਸ ਅਧਿਆਪਕਾਂ ਦੇ ਮੁਕਾਬਲੇ ਕਾਫ਼ੀ ਦਿਲਚਸਪ ਰਹੇ ਅਤੇ ਉਨ੍ਹਾਂ ਵੱਲੋਂ ਕਿਸੇ ਇੱਕ ਮਾਡਲ ’ਤੇ ਦਿੱਤੀ ਜਾ ਰਹੀ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆਦਾਇਕ ਅਤੇ ਲਾਭਕਾਰੀ ਰਹੀ। ਉਨ੍ਹਾਂ ਦੱਸਿਆ ਕਿ ਸਾਇੰਸ ਮੇਲੇ ਵਿੱਚ ਵਿਦਿਆਰਥੀ ਵੱਲੋਂ ਕਾਫ਼ੀ ਰੂਚੀ ਦਿਖਾਈ ਜਾ ਰਹੀ ਹੈ ਅਤੇ ਉਹ ਪ੍ਰਦਰਸ਼ਨੀ ਦੇਖਣ ਦੌਰਾਨ ਉਸ ਸਬੰਧੀ ਆਪਣੇ ਅਧਿਆਪਕਾਂ ਜਾਂ ਸਬੰਧਤ ਵਿਦਿਆਰਥੀਆਂ ਤੋਂ ਗਿਆਨ ਵੀ ਹਾਸਿਲ ਕਰ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਮੇਲੇ ਦੇ ਦੂਜੇ ਦਿਨ 34 ਸਕੂਲਾਂ ਦੇ 1263 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਹਰ ਮਾਡਲ ਨੂੰ ਬੜੇ ਧਿਆਨ ਪੂਰਵਕ ਦੇਖਦਿਆਂ ਉਸ ਬਾਰੇ ਜਾਨਣ ਦੀ ਜਿਗਿਆਸਾ ਪ੍ਰਗਟ ਕੀਤੀ। ਅੱਜ ਵਿਸ਼ੇਸ਼ ਤੌਰ ’ਤੇ ਪੁੱਜੇ ਵੱਖ-ਵੱਖ ਵਿਸ਼ਿਆਂ ਦੀਆਂ ਮਾਹਿਰ ਸਖਸ਼ੀਅਤਾਂ ਵੱਲੋਂ ਵਿਦਿਆਰਥੀਆਂ ਨੂੰ ਸਾਇੰਸ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡੀਬੇਟ ਜੂਨੀਅਰ, ਡਾ. ਅਨਿਲ ਕੁਮਾਰ ਵਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਲੈਕਚਰ, ਜਾਦੂ ਸ਼ੋਅ, ਡੀਬੇਟ ਸੀਨੀਅਰ ਅਤੇ ਗਰੁੱਪ ਡਾਂਸ ਆਦਿ ਵੰਨਗੀਆਂ ਕਰਵਾਈਆਂ ਗਈਆਂ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮਦਨ ਲਾਲ ਕਟਾਰੀਆ, ਸਹਾਇਕ ਡਾਇਰੈਕਟਰ ਡਾ. ਬੂਟਾ ਸਿੰਘ, ਪ੍ਰਿੰਸੀਪਲ ਸੇਂਟ ਜ਼ੇਵੀਅਰ ਸਕੂਲ ਫਾਦਰ ਹੈਨਰੀ ਜੋਸੇਫ਼ ਰਾਜ, ਸਟੇਜ ਸਕੱਤਰ ਸ਼੍ਰੀਮਤੀ ਯੋਗਿਤਾ ਜੋਸ਼ੀ, ਡਾ. ਗੁਰਪ੍ਰੀਤ ਕੌਰ, ਮਨਪ੍ਰੀਤ ਵਾਲੀਆ, ਬਲਜਿੰਦਰ ਜੌੜਕੀਆਂ, ਰੋਹਿਤ ਗਰਗ ਹੈਡਮਾਸਟਰ ਹਰਪ੍ਰੀਤ ਸਿੰਘ, ਮਨਦੀਪ ਕੁਮਾਰ, ਜਗਜੀਤ ਸਿੰਘ, ਮੁਨੀਸ਼ ਕੁਮਾਰ, ਭੁਵੇਸ਼ ਕੁਮਾਰ, ਉਮੇਸ਼ ਸ਼ਰਮਾ, ਮਨਦੀਪ ਸਿੰਘ, ਰਾਧਾ ਰਾਣੀ, ਸਵਾਤੀ ਜਿੰਦਲ, ਪਰਵੀਨ ਰਾਣੀ, ਪਰਵਿੰਦਰ ਸਿੰਘ, ਡਾ. ਨਾਇਬ ਸਿੰਘ, ਜੱਜਮੈਂਟ ਕਮੇਟੀ ਡਾ. ਜਸਵੀਰ ਸਿੰਘ, ਦੀਪਕ ਗੁਪਤਾ, ਅਨੁਪਮ ਮਦਾਨ, ਸਾਹਿਲ ਤਨੇਜਾ, ਕਿਰਨਪ੍ਰੀਤ ਕੌਰ, ਵਿਪਨ ਗੋਇਲ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।

news portal development company in india
marketmystique
Recent Posts

ਮਾਨਸਾ ( ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਲਾਨਾਂ ਸਪਤਾਹਿਕ ਮੁਹਿੰਮ ਤਹਿਤ ਪਬਲਿਕ ਤੋਂ ਸਹਿਯੋਗ ਲੈਣ ਅਤੇ ਭ੍ਰਿਸ਼ਾਟਾਚਾਰੀਆਂ ਤੇ ਸਿਕੰਜਾਂ ਕਸਣ ਲਈ ਅੱਜ ਪਬਲਿਕ ਮੀਟਿੰਗ ਕੀਤੀ ਤੇ ਮੁਹਿੰਮ ਦਾ ਅਗਾਜ਼ ਕੀਤਾ । ਇਸ ਜਾਗਰੂਕਤਾ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਟੀਮ ਮਾਨਸਾ ਵਿਖੇ ਤਾਇਨਾਤ ਐਸ ਆਈ ਮੈਡਮ ਬਲਦੀਪ ਕੌਰ ਤੇ ਸੀਨੀਅਰ ਕਾਂਸਟੇਬਲ ਲਖਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੀ ਹਰਪਾਲ ਸਿੰਘ, ਪੀਪੀਐਸ ਐਸਐਸਪੀ ਵਿਜੀਲੈਂਸ ਬਿਊਰੋ ਬਠਿੰਡਾ ਅਤੇ ਸ਼੍ਰੀ ਸੰਦੀਪ ਸਿੰਘ, ਪੀਪੀਐਸ ਡੀਐਸਪੀ ਵਿਜੀਲੈਂਸ ਯੂਨਿਟ ਮਾਨਸਾ ਜੀ ਦੀ ਅਗਵਾਹੀ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਪੋਸਟਰ ਸ਼ਹਿਰ ਅੰਦਰ ਲਗਾਏ ਗਏ ਤੇ ਲੋਕਾਂ ਨੂੰ ਜਾਣਕਾਰੀ ਨੂੰ ਜਾਣਕਾਰੀ ਦਿਤੀ ਗਈ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੋਂ ਇਲਾਵਾ ਸਿਵਲ ਹਸਪਤਾਲ ਮਾਨਸਾ, ਬੱਸ ਸਟੈਂਡ, ਤਹਿਸੀਲਦਾਰ ਦਫਤਰ ਮਾਨਸਾ ਅਤੇ ਮਾਤਾ ਸੁੰਦਰੀ ਕਾਲਜ ਲੜਕੀਆਂ ਵਿਖੇ ਪੋਸਟਰ ਲਗਾਏ ਗਏ । ਹੋਰ ਜਾਣਕਾਰੀ ਵਿੱਚ ਐਸ ਆਈ ਮੈਡਮ ਬਲਦੀਪ ਕੌਰ ਨੇ ਦੱਸਿਆ ਕਿ ਕਿ ਇਹ ਮੁਹਿੰਮ 3 ਨਵੰਬਰ ਤੱਕ ਜਾਰੀ ਰਹੇਗੀ ।